ਨੌਂਵੀ ਕਲਾਸ ਦੀ ਵਿਦਿਆਰਥਣ ਨੇ ਦਿੱਤਾ ਪੜਦੇ ਪੜਦੇ ਬੱਚੇ !

ਤਾਜਾ ਖਬਰਾਂ

ਹੈਰਾਨੀ ਜਨਕ ਵਿਡਿਓ

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆ ਨਹੀਂ ਪਤਾ ਕਿ ਅੱਜ ਦੇ ਸਮੇਂ ਵਿੱਚ ਵਿਗਿਆਨ ਅਤੇ ਇਨਸਾਨ ਨੇ ਬਹੁਤ ਹੀ ਜ਼ਿਆਦਾ ਤਰੱਕੀ ਕਰ ਲਈ ਹੈ ਅਤੇ ਇਸ ਸਮੇਂ ਬਹੁਤ ਹੀ ਜ਼ਿਆਦਾ ਘਟਨਾਵਾਂ ਸਾਹਮਣੇ ਆ ਵੀ ਰਹੀਆਂ ਹਨ ਜਿਹੜੇ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੰਦੀਆਂ ਹਨ ਕੀ ਸਾਡਾ ਸਮਾਜ ਕਿਸ ਪਾਸੇ ਨੂੰ ਤੁਰ ਪਿਆ ਹੈ। ਇਕ ਬਹੁਤ ਹੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕੇ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ। ਇਕ ਨੋਮੀ ਕਲਾਸ ਵਿਚ ਪੜ੍ਹਦੀ ਕੁੜੀ ਵੱਲੋਂ ਇਕ ਬੱਚੇ ਨੂੰ ਜਨਮ

ਦਿੱਤਾ ਗਿਆ ਹੈ।ਇਕ ਔਰਤ ਦੇ ਵੱਲੋਂ ਕਿਹਾ ਗਿਆ ਕਿ ਇੱਕ ਕੁੜੀ ਦੇ ਵੱਲੋਂ ਛੋਟੀ ਜਿਹੀ ਬੱਚੀ ਨੂੰ ਜਨਮ ਦਿੱਤਾ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਉਸ ਬੱਚੀ ਦੀ ਹਾਲਤ ਕਾਫ਼ੀ ਸੁਧਾਰ ਹੈ ਕਿਉਂਕਿ ਮਾਂ ਨੂੰ ਜਨਮ ਦੇਣ ਵੇਲੇ ਮਾਂ ਦੀ ਖ਼ੁਰਾਕ ਜ਼ਿਆਦਾ ਤੰਦਰੁਸਤ ਹੋਣੀ ਚਾਹੀਦੀ ਹੈਤਾਂ ਹੀ ਉਹ ਆਪਣੇ ਬੱਚੇ ਨੂੰ ਤੰਦਰੁਸਤ ਪੈਦਾ ਕਰ ਸਕਦੀ ਹੈ , ਉਹਨਾਂ ਨੇ ਕਿਹਾ ਕੇ ਹੁਣ ਛੋਟੀਆਂ ਛੋਟੀਆਂ ਬੱਚੀਆ ਵੀ ਜੁਆਕਾਂ ਨੂੰ ਜਨਮ ਦੇ ਰਹੀਆਂ ਹਨ ਪਤਾ ਨਹੀਂ ਕਿ ਹੋ ਗਿਆ ਹੈ। ਸਾਨੂੰ ਸਾਰਿਆਂ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।