ਪੇਟ ਦੀ ਤੰਦਰੁਸਤੀ ਲਈ ਅਪਣਾਓ ਇਹ ਨੁਸਖਾ

ਦੇਸੀ ਨੁਸਖੇ

ਿਸਹਤ ਸੰਬਧੀ ਜਾਣਕਾਰੀ ਹੇਠ ਦੇਖੋ ਜੀ !

ਆਉ ਜਾਣਦੇ ਹਾਂ ਚੰਗੀ ਸਿਹਤ ਦਾ ਰਾਜ ਨਾਸ਼ਤੇ ਦੇ ਸਮੇਂ ਹਮੇਸ਼ਾ ਭਾਰੀ ਖਾਣੇ ਤੋਂ ਬਚੋ। ਤੁਸੀਂ ਚਾਹੇ ਤਾਂ ਦੁੱਧ ਨਾਲ ਓਟਸ ਜਾਂ ਫਿਰ ਇਸ ਨਾਲ ਤਿਆਰ ਚੀਲੇ ਦੀ ਵਰਤੋਂ ਕਰ ਸਕਦੇ ਹੋ। ਸਵੇਰੇ ਉਠਦੇ ਹੀ ਬਰੱਸ਼ ਕਰਨ ਦੇ ਬਾਅਦ 4 ਬਾਦਾਮ ਜ਼ਰੂਰ ਖਾਓ। ਇਸ ਨਾਲ ਸਾਰਾ ਦਿਨ ਤੁਹਾਡੀ ਬਾਡੀ ਐਕਟਿਵ ਅਤੇ ਐਨਰਜੈਟਿਕ ਫੀਲ ਕਰੇਗੀ। ਤੁਸੀਂ ਚਾਹੇ ਤਾਂ ਨਾਸ਼ਤੇ ਦੇ ਸਮੇਂ ਪੁੰਗਰੇ ਹੋਏ ਆਨਾਜ਼ ਇਕ ਪਲੇਟ ਮਿਕਸ ਕਰਕੇ ਜਾਂ ਵੈਜ਼ੀਟੇਬਲ ਉਪਮਾ ਵੀ ਲੈ ਸਕਦੇ ਹੋ।

ਦੁਪਹਿਰ ਦੇ ਸਮੇਂ ਲੰਚ ਦਾ ਸਹੀ ਸਮੇਂ 1 ਤੋਂ 2 ਵਜੇ ਦਾ ਹੁੰਦਾ ਹੈ। ਇਸ ਦੌਰਾਨ ਤੁਸੀਂ ਚੋਕਰ ਵਾਲੀ ਚਪਾਤੀ, ਛਿਲਕੇ ਵਾਲੀ ਦਾਲ ਦੀ ਇਕ ਕਟੋਰੀ ਜਾਂ ਫਿਰ ਸਬਜ਼ੀ ਦੇ ਨਾਲ ਇਕ ਛੋਟੀ ਕਟੋਰੀ ਦਹੀ ਦੀ ਲੈ ਸਕਦੇ ਹੋ। ਖਾਣੇ ਤੋਂ 15 ਮਿੰਟ ਪਹਿਲਾਂ ਸਲਾਦ ਖਾਣਾ ਕਦੇ ਨਾ ਭੁੱਲੋ। ਸਲਾਦ ‘ਚ ਤੁਸੀਂ ਖੀਰਾ, ਤਰ, ਟਮਾਟਰ ਅਤੇ ਐਵੋਕਾਡੋ ਸ਼ਾਮਲ ਕਰ ਸਕਦੇ ਹੋ।

ਸਲਾਦ ਖਾਣ ਨਾਲ ਸਰੀਰ ਨੂੰ ਭਰਪੂਰ ਮਾਤਰਾ ‘ਚ ਪੋਸ਼ਣ ਮਿਲੇਗਾ ਸ਼ਾਮ ਦੀ ਚਾਹ ਲੰਚ ਦੇ ਲਗਭਗ ਤਿੰਨ ਘੰਟੇ ਬਾਅਦ ਚਾਹ ਦੇ ਨਾਲ ਕੁਝ ਖਾਣ ਦਾ ਦਿਲ ਕਰਦਾ ਹੈ ਅਜਿਹੇ ‘ਚ ਤੁਸੀਂ ਇਕ ਕੱਪ ਚਾਹ ਦੇ ਨਾਲ ਨਮਕੀਨ ਭੇਲ ਜਾਂ ਫਿਰ ਓਟਸ ਬਿਸਕੁੱਟ ਖਾ ਸਕਦੇ ਹੋ। ਜੇਕਰ ਤੁਸੀਂ ਚਾਹ ਪੀਣਾ ਪਸੰਦ ਨਹੀਂ ਕਰਦੇ ਤਾਂ